Pritpal Singh
ਵਿਰਾਟ ਕੋਹਲੀ ਦੇ ਇੰਸਟਾਗ੍ਰਾਮ 'ਤੇ 27.1 ਕਰੋੜ (271 ਮਿਲੀਅਨ) ਤੋਂ ਵੱਧ ਫਾਲੋਅਰਜ਼ ਹਨ
ਸ਼ਰਧਾ ਕਪੂਰ ਦੇ ਇੰਸਟਾਗ੍ਰਾਮ 'ਤੇ 9.42 ਕਰੋੜ ਤੋਂ ਵੱਧ ਫਾਲੋਅਰਜ਼ ਹਨ
ਪ੍ਰਿਯੰਕਾ ਚੋਪੜਾ ਦੇ ਇੰਸਟਾਗ੍ਰਾਮ 'ਤੇ 9.24 ਕਰੋੜ ਤੋਂ ਵੱਧ ਫਾਲੋਅਰਜ਼ ਹਨ
ਨਰਿੰਦਰ ਮੋਦੀ ਦੇ ਇੰਸਟਾਗ੍ਰਾਮ 'ਤੇ 8.59 ਕਰੋੜ ਤੋਂ ਜ਼ਿਆਦਾ ਫਾਲੋਅਰਜ਼ ਹਨ
ਆਲੀਆ ਭੱਟ ਦੇ ਇੰਸਟਾਗ੍ਰਾਮ 'ਤੇ 8.59 ਕਰੋੜ ਤੋਂ ਵੱਧ ਫਾਲੋਅਰਜ਼ ਹਨ