Pritpal Singh
ਆਓ ਜਾਣਦੇ ਹਾਂ ਸੋਇਆ ਦੁੱਧ ਸਿਹਤ ਲਈ ਫਾਇਦੇਮੰਦ ਕਿਉਂ ਹੁੰਦਾ ਹੈ।
ਸੋਇਆ ਦੁੱਧ ਵਿੱਚ ਅਜਿਹੇ ਗੁਣ ਹੁੰਦੇ ਹਨ ਜੋ ਮਾੜੇ ਕੋਲੈਸਟਰੋਲ ਨੂੰ ਘਟਾਉਂਦੇ ਹਨ ਅਤੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ
ਸੋਇਆ ਦੁੱਧ ਕਮਜ਼ੋਰ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ
ਸੋਇਆ ਦੁੱਧ ਆਇਰਨ ਦੀ ਕਮੀ ਨੂੰ ਪੂਰਾ ਕਰਦਾ ਹੈ ਅਤੇ ਅਨੀਮੀਆ ਤੋਂ ਬਚਾਉਂਦਾ ਹੈ
ਜੇਕਰ ਤੁਸੀਂ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੋਇਆ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ