Pritpal Singh
ਕੱਚਾ ਪਿਆਜ਼ ਤੁਹਾਡੇ ਪਾਚਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ ਕਿਉਂਕਿ ਇਸ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ
ਵਿਟਾਮਿਨ-ਸੀ ਨਾਲ ਭਰਪੂਰ ਕੱਚਾ ਪਿਆਜ਼ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ
ਕੱਚੇ ਪਿਆਜ਼ ਵਿੱਚ ਸਲਫਰ ਪਾਇਆ ਜਾਂਦਾ ਹੈ ਜੋ ਤੁਹਾਡੀਆਂ ਹੱਡੀਆਂ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ
ਕੱਚੇ ਪਿਆਜ਼ 'ਚ ਪਾਇਆ ਜਾਣ ਵਾਲਾ ਵਿਟਾਮਿਨ-ਸੀ ਤੁਹਾਡੀ ਚਮੜੀ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ
ਕੱਚੇ ਪਿਆਜ਼ ਦਾ ਸੇਵਨ ਦਿਮਾਗ ਲਈ ਬਹੁਤ ਫਾਇਦੇਮੰਦ ਹੁੰਦਾ ਹੈ
ਇਹ ਲੇਖ ਆਮ ਜਾਣਕਾਰੀ 'ਤੇ ਅਧਾਰਤ ਹੈ। ਵਧੇਰੇ ਜਾਣਕਾਰੀ ਵਾਸਤੇ ਕਿਸੇ ਮਾਹਰ ਦੀ ਸਲਾਹ ਲਓ।