Pritpal Singh
ਤੁਲਸੀ ਦੇ ਪੱਤਿਆਂ ਨਾਲ ਗੁੜ ਖਾਣ ਨਾਲ ਗਲੇ ਦੀ ਖਰਾਸ਼ ਤੋਂ ਰਾਹਤ ਮਿਲਦੀ ਹੈ
ਗੁੜ ਦੇ ਸੇਵਨ ਨਾਲ ਕਬਜ਼, ਐਸਿਡਿਟੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ
ਜ਼ੁਕਾਮ ਅਤੇ ਖੰਘ ਦੀ ਸਮੱਸਿਆ 'ਚ ਗੁੜ ਦਾ ਸੇਵਨ ਫਾਇਦੇਮੰਦ ਹੁੰਦਾ ਹੈ
ਗੁੜ ਦਾ ਸੇਵਨ ਮਾਹਵਾਰੀ ਦੇ ਦਰਦ ਅਤੇ ਕੜਵੱਲ ਨੂੰ ਦੂਰ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ
ਗੁੜ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ
ਇਹ ਲੇਖ ਆਮ ਜਾਣਕਾਰੀ 'ਤੇ ਅਧਾਰਤ ਹੈ। ਵਧੇਰੇ ਜਾਣਕਾਰੀ ਵਾਸਤੇ ਕਿਸੇ ਮਾਹਰ ਦੀ ਸਲਾਹ ਲਓ।