Pritpal Singh
ਦੇਸੀ ਘਿਓ ਪੌਸ਼ਟਿਕ ਅਤੇ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ
ਦੇਸੀ ਘਿਓ ਖਾਣ ਨਾਲ ਤੁਹਾਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ
ਪਰ ਕੁਝ ਲੋਕਾਂ ਨੂੰ ਦੇਸੀ ਘਿਓ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ
ਆਓ ਜਾਣਦੇ ਹਾਂ ਦੇਸੀ ਘਿਓ ਨਾਲ ਕਿਹੜੇ ਲੋਕਾਂ ਨੂੰ ਹੋ ਸਕਦਾ ਹੈ ਨੁਕਸਾਨ
ਦੇਸੀ ਘਿਓ 'ਚ ਕਾਰਬੋਹਾਈਡਰੇਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਨਹੀਂ ਖਾਣਾ ਚਾਹੀਦਾ
ਇਸ 'ਚ ਸੈਚੁਰੇਟਿਡ ਫੈਟ ਜ਼ਿਆਦਾ ਹੁੰਦਾ ਹੈ, ਜ਼ਿਆਦਾ ਦੇਸੀ ਘਿਓ ਖਾਣ ਨਾਲ ਬੈਡ ਕੋਲੈਸਟਰੋਲ ਵਧਦਾ ਹੈ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਦੇਸੀ ਘਿਓ ਦਾ ਸੇਵਨ ਨਹੀਂ ਕਰਨਾ ਚਾਹੀਦਾ
ਦੇਸੀ ਘਿਓ 'ਚ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਜਿਗਰ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਨੂੰ ਖਤਰੇ 'ਚ ਪਾ ਸਕਦੀ ਹੈ
ਇਸ ਤੋਂ ਇਲਾਵਾ ਦੇਸੀ ਘਿਓ ਖਾਣ ਨਾਲ ਸਰੀਰ 'ਚ ਚਰਬੀ ਵਧਦੀ ਹੈ ਅਤੇ ਨਾੜੀਆਂ ਬੰਦ ਹੋ ਜਾਂਦੀਆਂ ਹਨ, ਜਿਸ ਨਾਲ ਹਾਰਟ ਅਟੈਕ ਦਾ ਖਤਰਾ ਵੱਧ ਜਾਂਦਾ ਹੈ