Pritpal Singh
ਡਾਇਬਿਟੀਜ਼ ਅੱਜ ਦੇ ਸਮੇਂ ਵਿੱਚ ਇੱਕ ਆਮ ਸਮੱਸਿਆ ਬਣ ਗਈ ਹੈ, ਇਸ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ।
ਖੀਰੇ 'ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਗਰਮੀਆਂ 'ਚ ਇਸ ਦਾ ਸੇਵਨ ਸਰੀਰ ਨੂੰ ਹਾਈਡਰੇਟ ਰੱਖਦਾ ਹੈ।
ਓਟਸ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਦਾ ਸੇਵਨ ਬਲੱਡ ਸ਼ੂਗਰ ਨੂੰ ਕੰਟਰੋਲ ਕਰਦਾ ਹੈ।
ਗਰਮੀਆਂ 'ਚ ਲੌਕੀ ਦਾ ਸੇਵਨ ਨਾ ਸਿਰਫ ਸਰੀਰ ਨੂੰ ਹਾਈਡਰੇਟ ਰੱਖਦਾ ਹੈ ਬਲਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦਗਾਰ ਹੁੰਦਾ ਹੈ।
ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਕਰੇਲੇ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।