Pritpal Singh
ਭਾਰਤ ਵਿੱਚ ਘੁੰਮਣ ਲਈ ਬਹੁਤ ਸਾਰੀਆਂ ਥਾਵਾਂ ਹਨ, ਜੋ ਆਪਣੀ ਇਤਿਹਾਸਕ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਲਈ ਪ੍ਰਸਿੱਧ ਹਨ।
ਬਹੁਤ ਸਾਰੀਆਂ ਥਾਵਾਂ ਦੀ ਯਾਤਰਾ ਕਰਨ ਲਈ ਤੁਹਾਨੂੰ ਬਹੁਤ ਸਾਰਾ ਪੈਸਾ ਚਾਹੀਦਾ ਹੈ। ਪਰ ਕੁਝ ਅਜਿਹੀਆਂ ਥਾਵਾਂ ਵੀ ਹਨ ਜਿੱਥੇ ਤੁਸੀਂ ਘੱਟ ਬਜਟ ਵਿੱਚ ਵੀ ਘੁੰਮ ਸਕਦੇ ਹੋ।
ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, ਪੰਜਾਬ