Pritpal Singh
ਧਨੀਆ ਇੱਕ ਮਸਾਲਾ ਹੈ ਜੋ ਹਰ ਸਬਜ਼ੀ ਵਿੱਚ ਵਰਤਿਆ ਜਾਂਦਾ ਹੈ, ਇਹ ਭੋਜਨ ਦੀ ਖੁਸ਼ਬੂ ਨੂੰ ਹੋਰ ਵਧਾ ਦਿੰਦਾ ਹੈ।
ਜਿਨ੍ਹਾਂ ਲੋਕਾਂ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਹਨ, ਉਨ੍ਹਾਂ ਲਈ ਸਵੇਰੇ ਖਾਲੀ ਪੇਟ ਧਨੀਏ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ।
ਧਨੀਏ ਦੇ ਪਾਣੀ 'ਚ ਵਿਟਾਮਿਨ ਸੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਚਮੜੀ ਲਈ ਬਹੁਤ ਸਿਹਤਮੰਦ ਮੰਨਿਆ ਜਾਂਦਾ ਹੈ।
ਧਨੀਏ 'ਚ ਐਂਟੀ-ਸਟ੍ਰੈਸ ਗੁਣ ਹੁੰਦੇ ਹਨ ਜੋ ਤਣਾਅ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ।
ਹਰ ਰੋਜ਼ ਸਵੇਰੇ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਕਮਜ਼ੋਰ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲਦੀ ਹੈ।
ਜੇ ਤੁਸੀਂ ਰੋਜ਼ਾਨਾ ਧਨੀਏ ਦੇ ਪਾਣੀ ਦਾ ਸੇਵਨ ਕਰਦੇ ਹੋ, ਤਾਂ ਇਹ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
ਧਨੀਏ ਦੇ ਪਾਣੀ ਵਿੱਚ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।