Pritpal Singh
ਖੱਟੀ ਅਤੇ ਮਿੱਠੀ ਚੈਰੀ ਤੁਹਾਡੀ ਸਿਹਤ ਲਈ ਸਿਹਤ ਸਾਥੀ ਹੋ ਸਕਦੀ ਹੈ। ਚੈਰੀ 'ਚ ਮੌਜੂਦ ਕਈ ਜ਼ਰੂਰੀ ਪੋਸ਼ਕ ਤੱਤ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ
ਚੈਰੀ 'ਚ ਥਿਆਮਾਈਨ, ਰਿਬੋਫਲੇਵਿਨ, ਵਿਟਾਮਿਨ ਬੀ, ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਕੇ, ਵਿਟਾਮਿਨ ਈ, ਵਿਟਾਮਿਨ ਬੀ6, ਪੈਥੋਥੇਨਿਕ ਐਸਿਡ, ਨਿਆਸਿਨ ਆਦਿ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਕਈ ਫਾਇਦੇ ਪ੍ਰਦਾਨ ਕਰਨ 'ਚ ਮਦਦਗਾਰ ਹੁੰਦੇ ਹਨ
ਚੈਰੀ ਖਾਣ ਨਾਲ ਦਿਲ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ
ਚੈਰੀ ਖਾਣ ਨਾਲ ਚੰਗੀ ਨੀਂਦ ਆਉਂਦੀ ਹੈ
ਚੈਰੀ ਖਾਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ ਅਤੇ ਗੈਸ, ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ
ਚੈਰੀ ਖਾਣ ਨਾਲ ਚਮੜੀ ਸਿਹਤਮੰਦ ਅਤੇ ਚਮਕਦਾਰ ਬਣਦੀ ਹੈ
ਚੈਰੀ ਖਾਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ
ਚੈਰੀ ਖਾਣ ਨਾਲ ਸਰੀਰ ਦੀ ਸੋਜਸ਼ ਘੱਟ ਹੁੰਦੀ ਹੈ