Pritpal Singh
ਜੀਰੇ ਦਾ ਪਾਣੀ ਪੀਣ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ ਅਤੇ ਗੈਸ, ਐਸੀਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਸਰੀਰ ਵਿੱਚ ਜਮ੍ਹਾਂ ਹੋਈ ਵਾਧੂ ਚਰਬੀ ਨੂੰ ਘਟਾਉਂਦਾ ਹੈ, ਜੋ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।
ਸਰੀਰ ਦੀ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ।
ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੈਜੀਰੇ ਦਾ ਪਾਣੀ
ਜੀਰੇ ਦਾ ਪਾਣੀ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ
ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥ ਬਾਹਰ ਨਿਕਲਦੇ ਹਨ ਅਤੇ ਸਰੀਰ ਡੀਟੌਕਸੀਫਿਕੇਸ਼ਨ ਪ੍ਰਾਪਤ ਕਰਦਾ ਹੈ।